ਨਵੀਂ ਦਿੱਲੀ, 21 ਜੁਲਾਈ-ਐਨ.ਡੀ.ਏ. ਸੰਸਦੀ ਪਾਰਟੀ ਦੀ ਮੀਟਿੰਗ, 'ਮੰਗਲ ਮਿਲਾਨ' ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਨ.ਡੀ.ਏ. ਦੇ ਹੋਰ ਨੇਤਾ ਨਵੀਂ ਦਿੱਲੀ ਦੇ ਸੰਸਦ ਲਾਇਬ੍ਰੇਰੀ ਭਵਨ ਦੇ ਜੀ.ਐਮ.ਸੀ. ਬਾਲਯੋਗੀ ਆਡੀਟੋਰੀਅਮ ਵਿਖੇ ਮੀਟਿੰਗ ਵਿਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਵਲੋਂ ਮੀਟਿੰਗ ਨੂੰ ਸੰਬੋਧਨ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਐਨ.ਡੀ.ਏ. ਸੰਸਦੀ ਦਲ ਦੀ ਮੀਟਿੰਗ ’ਚ ਪੁੱਜੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 21 ਜੁਲਾਈ-ਐਨ.ਡੀ.ਏ. ਸੰਸਦੀ ਪਾਰਟੀ ਦੀ ਮੀਟਿੰਗ, 'ਮੰਗਲ ਮਿਲਾਨ' ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਨ.ਡੀ.ਏ. ਦੇ ਹੋਰ ਨੇਤਾ ਨਵੀਂ ਦਿੱਲੀ ਦੇ ਸੰਸਦ...
ਅਜੀਤ ਡੈਸਕ
21-07-2026