24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਦੀ ਸੇਵਾ ਆਰੰਭ

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਦੀਵਾਨ ਹਾਲ ਅਤੇ ਇਸ ਦੇ ਨਾਲ ਲੱਗਦੇ ਧਾਰਮਿਕ ਅਸਥਾਨ ਵਿਖੇ ਰੰਗ ਰੂਪ ਨੂੰ ਕਰਨ ਦੀ ਸੇਵਾ ਅੱਜ ਸ਼੍ਰੋਮਣੀ...

ਅਜੀਤ ਡੈਸਕ 21-07-2026

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਦੀਵਾਨ ਹਾਲ ਅਤੇ ਇਸ ਦੇ ਨਾਲ ਲੱਗਦੇ ਧਾਰਮਿਕ ਅਸਥਾਨ ਵਿਖੇ ਰੰਗ ਰੂਪ ਨੂੰ ਕਰਨ ਦੀ ਸੇਵਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤੀ ਗਈ। ਇਸ ਸੇਵਾ 'ਤੇ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਹੋਰਨਾਂ ਸ਼ਖਸ਼ੀਅਤਾਂ ਵਲੋਂ ਕੀਤੀ ਗਈ। ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਭਾਰੀ ਅਤੇ ਦਰਮਿਆਨੀ ਬਾਰਿਸ਼ ਕਾਰਨ ਮੌਸਮ ਹੋਇਆ ਖੁਸ਼ਗਵਾਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੂੰ ਸੁਣਨੀ ਚਾਹੀਦੀ ਹੈ ਵਿਦਿਆਰਥੀਆਂ ਦੀ ਗੱਲ- ਪ੍ਰਿਅੰਕਾ ਗਾਂਧੀ