25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਰੀ ਅਤੇ ਦਰਮਿਆਨੀ ਬਾਰਿਸ਼ ਕਾਰਨ ਮੌਸਮ ਹੋਇਆ ਖੁਸ਼ਗਵਾਰ

ਅੰਮ੍ਰਿਤਸਰ, 21 ਜੁਲਾਈ ਹਰਮਿੰਦਰ ਸਿੰਘ) - ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਹੋ ਰਹੀ ਭਾਰੀ ਅਤੇ ਦਰਮਿਆਨੀ ਬਾਰਿਸ਼ ਕਾਰਨ ਮੌਸਮ ਖੁਸ਼ਕਵਾਰ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸਵੇਰੇ 8:30 ਵਜੇ ਤੱਕ ਚੰਡੀਗੜ੍ਹ...

ਅਜੀਤ ਡੈਸਕ 21-07-2026

ਅੰਮ੍ਰਿਤਸਰ, 21 ਜੁਲਾਈ ਹਰਮਿੰਦਰ ਸਿੰਘ) - ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਹੋ ਰਹੀ ਭਾਰੀ ਅਤੇ ਦਰਮਿਆਨੀ ਬਾਰਿਸ਼ ਕਾਰਨ ਮੌਸਮ ਖੁਸ਼ਗਵਾਰ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸਵੇਰੇ 8:30 ਵਜੇ ਤੱਕ ਚੰਡੀਗੜ੍ਹ ਚ 24.4 ਮਿਲੀਮੀਟਰ, ਪਠਾਨਕੋਟ ਚ 77.0 ਮਿਲੀਮੀਟਰ, ਨਵਾਂ ਸ਼ਹਿਰ ਚ 43.1 ਮਿਲੀਮੀਟਰ, ਬਠਿੰਡਾ ਚ 11.6 ਮਿਲੀਮੀਟਰ ਅਤੇ ਅੰਮ੍ਰਿਤਸਰ ਚ 10.4 ਮਿਲੀਮੀਟਰ ਤੱਕ ਬਰਸਾਤ ਦਰਜ ਕੀਤੀ ਗਈ। ਅਗਲੇ 24 ਘੰਟਿਆਂ ਚ ਵੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 

ਪਿਛਲੀ ਖ਼ਬਰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਦੀ ਸੇਵਾ ਆਰੰਭ