25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 21 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਵੀ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ...

ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਦੇ ਦੂਜੇ ਦਿਨ ਵੀ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 

ਪਿਛਲੀ ਖ਼ਬਰ ਕੇਜਰੀਵਾਲ ਵਲੋਂ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਅਗਲੀ ਖ਼ਬਰ ਭਾਰੀ ਅਤੇ ਦਰਮਿਆਨੀ ਬਾਰਿਸ਼ ਕਾਰਨ ਮੌਸਮ ਹੋਇਆ ਖੁਸ਼ਗਵਾਰ