25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਕੇਜਰੀਵਾਲ ਵਲੋਂ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ

ਨਵੀਂ ਦਿੱਲੀ, 21 ਜੁਲਾਈ - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਸੰਸਦ ਵੱਲ ਕੂਚ ਕਰ ਰਹੇ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ...

ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਸੰਸਦ ਵੱਲ ਕੂਚ ਕਰ ਰਹੇ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਕਿਸੇ ਕਾਨੂੰਨੀ ਜਾਂ ਡਾਕਟਰੀ ਮਦਦ ਦੀ ਲੋੜ ਹੈ, ਤਾਂ ਹੈਲਪਲਾਈਨ ਨੰਬਰ 85-888-33548 'ਤੇ ਸੁਨੇਹਾ ਭੇਜ ਸਕਦਾ ਹੈ।

ਪਿਛਲੀ ਖ਼ਬਰ ਪੇਪਰ ਲੀਕ ਮਾਮਲੇ 'ਚ ਪ੍ਰਧਾਨ ਮੰਤਰੀ ਨੇ ਸਖ਼ਤ ਕਾਰਵਾਈ ਦੀ ਕਹੀ ਗੱਲ - ਕਿਰੇਨ ਰਿਜਿਜੂ ਅਗਲੀ ਖ਼ਬਰ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ