24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ - ਪੰਧੇਰ

ਸ਼ੰਭੂ ਸਰਹੱਦ, 21 ਜੁਲਾਈ - ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਨਾਲ ਗੱਲਬਾਤ 'ਚ 2 ਮੰਗਾਂ 'ਤੇ ਸਹਿਮਤੀ ਬਣੀ ਹੈ। ਗੁਰਨਾਮ ਸਿੰਘ ਚੜੂਨੀ ਸਮੇਤ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ...

ਅਜੀਤ ਡੈਸਕ 21-07-2026

ਸ਼ੰਭੂ ਸਰਹੱਦ, 21 ਜੁਲਾਈ - ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਨਾਲ ਗੱਲਬਾਤ 'ਚ 2 ਮੰਗਾਂ 'ਤੇ ਸਹਿਮਤੀ ਬਣੀ ਹੈ। ਗੁਰਨਾਮ ਸਿੰਘ ਚੜੂਨੀ ਸਮੇਤ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇਗਾ ਜਦਕਿ ਕੇਂਦਰੀ ਮੰਤਰੀ ਨਾਲ ਮੁਲਾਕਾਤ ਦਾ ਵੀ ਭਰੋਸਾ ਮਿਲਿਆ ਹੈ।

ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਨੂੰ ਮਨਜ਼ੂਰੀ ਅਗਲੀ ਖ਼ਬਰ ਕਿਸਾਨਾਂ ਵਿਚ ਗੁੱਸਾ ਅਤੇ ਡਰ ਦੋਵੇਂ ਹਨ - ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਹਰਸਿਮਰਤ ਕੌਰ ਬਾਦਲ