24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਨੂੰ ਮਨਜ਼ੂਰੀ

ਚੰਡੀਗੜ੍ਹ, 21 ਜੁਲਾਈ - ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਨੂੰ ਮਨਜ਼ੂਰੀ ਮਿਲ ਗਈ ਹੈ। ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ...

ਅਜੀਤ ਡੈਸਕ 21-07-2026

ਚੰਡੀਗੜ੍ਹ, 21 ਜੁਲਾਈ - ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਨੂੰ ਮਨਜ਼ੂਰੀ ਮਿਲ ਗਈ ਹੈ। ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 3 ਅਗਸਤ ਨੂੰ ਸ਼ੁਰੂ ਹੋ ਰਿਹਾ ਹੈ।

ਪਿਛਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਦੂਜੇ ਦਿਨ ਵੀ ਭੁੱਖ ਹੜਤਾਲ ਅਗਲੀ ਖ਼ਬਰ ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ 2 ਮੰਗਾਂ ਮੰਨੀਆਂ - ਪੰਧੇਰ