14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਘੋਨੇਵਾਲਾ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਹੋਏ ਨਤਮਸਤਕ

ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 21 ਜੁਲਾਈ (ਢਿੱਲੋਂ/ ਵਾਹਲਾ/ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ....

ਅਜੀਤ ਡੈਸਕ 21-07-2026

ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ),  21 ਜੁਲਾਈ (ਢਿੱਲੋਂ/ ਵਾਹਲਾ/ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਸਰਹੱਦੀ ਖੇਤਰ ਅੰਦਰ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਪਹਿਲਾਂ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ I ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵੀ ਉਨ੍ਹਾਂ ਦੇ ਨਾਲ ਸਨ I ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਜੋਧ ਸਿੰਘ ਸਮਰਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ I

ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ 10 ਅਗਸਤ ਤੱਕ ਹੋਵੇਗਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਮਾਝਾ ਖੇਤਰ ਦੇ ਹਲਕਾ ਇੰਚਾਰਜਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅੰਮ੍ਰਿਤਸਰ 'ਚ ਕੀਤੀ ਅਹਿਮ ਮ...