25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਬਿਆਨ ਦਿੱਤਾ ਗਿਆ

ਚੰਡੀਗੜ੍ਹ, 21 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ...

ਅਜੀਤ ਡੈਸਕ 21-07-2026

ਚੰਡੀਗੜ੍ਹ, 21 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਐੱਸ.ਜੀ.ਪੀ.ਸੀ ਨਾਲ ਸੰਪਰਕ ਵਿਚ ਹਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ’ਤੇ ਵਿਚਾਰ ਕਰ ਰਹੇ ਹਾਂ। ਜੇ ਏ.ਜੀ ਨੇ ਸ਼ਿਫਾਰਿਸ਼ ਕੀਤੀ ਤਾਂ ਸੋਧ ਵੀ ਕਰ ਸਕਦੇ ਹਾਂ।

ਪਿਛਲੀ ਖ਼ਬਰ ਪਿੰਡ ਢਿੱਲਵਾਂ ਕਲਾਂ (ਫ਼ਰੀਦਕੋਟ) ਨੇੜੇ ਨਵ ਵਿਆਹੁਤਾ ਲੜਕੀ ਦੀ ਲਾਸ਼ ਖਤਾਨਾ ਚੋਂ ਮਿਲੀ ਅਗਲੀ ਖ਼ਬਰ ਮੀਰੀ ਪੀਰੀ ਦਿਵਸ ਨੂੰ ਸਮਰਪਿਤ 34ਵਾਂ ਵਿਸ਼ਾਲ ਮਹਾਨ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਇਆ