26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਕੀਤਾ ਰਿਹਾਅ

ਦਿੱਲੀ, 21 ਜੁਲਾਈ- ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਰਿਹਾਅ...

ਅਜੀਤ ਡੈਸਕ 21-07-2026

ਦਿੱਲੀ, 21 ਜੁਲਾਈ- ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ਬਾਹਰ ਕਾਂਗਰਸ ਨੇ ਹੰਗਾਮਾ ਕੀਤਾ ਸੀ। ਰਾਹੁਲ, ਪ੍ਰਿਅੰਕਾ, ਅਖਿਲੇਸ਼ ਨੂੰ ਪੁਲਿਸ ਨੇ ਡਿਟੇਨ ਕੀਤਾ ਸੀ। ਦਿੱਲੀ ਵਿਖੇ ਚੰਨੀ, ਵੜਿੰਗ, ਰੰਧਾਵਾ ਨੂੰ ਵੀ ਪੁਲਿਸ ਨੇ ਡਿਟੇਨ ਕੀਤਾ।

ਪਿਛਲੀ ਖ਼ਬਰ ⭐️ਮਾਣਕ ਮੋਤੀ ⭐️ ਅਗਲੀ ਖ਼ਬਰ ਪੰਜਾਬ ਵਿੱਚ 'ਆਪ' ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ