25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ ਚਾਰ ਮੈਟਰੋ ਸਟੇਸ਼ਨ ਬੰਦ

ਨਵੀਂ ਦਿੱਲੀ, 22 ਜੁਲਾਈ- ਦਿੱਲੀ ਮੈਟਰੋ ਸਟੇਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀ ‌ਦਿੰਦੇ ਹੋਏ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ, ਜਨਪਥ, ਰਾਜੀਵ ਚੌਕ, ਪਟੇਲ ਚੌਕ ਅਤੇ ਕੇਂਦਰੀ ਸਕੱਤਰੇਤ ਮੈਟਰੋ...

ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ- ਦਿੱਲੀ ਮੈਟਰੋ ਸਟੇਸ਼ਨ ਦੇ ਅਧਿਕਾਰੀਆਂ ਨੇ ਜਾਣਕਾਰੀ ‌ਦਿੰਦੇ ਹੋਏ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ, ਜਨਪਥ, ਰਾਜੀਵ ਚੌਕ, ਪਟੇਲ ਚੌਕ ਅਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨਾਂ ਨੂੰ ਅਗਲੇ ਨਿਰਦੇਸ਼ਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਰਾਜੀਵ ਚੌਕ ਅਤੇ ਕੇਂਦਰੀ ਸਕੱਤਰੇਤ ਵਿਖੇ ਇੰਟਰਚੇਂਜ ਸਹੂਲਤ ਉਪਲਬਧ ਹੈ।

ਪਿਛਲੀ ਖ਼ਬਰ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਅਗਲੀ ਖ਼ਬਰ ਕੱਲ੍ਹ ਸੁਰੱਖਿਆ ਦੀ ਹੋਈ ਵੱਡੀ ਉਲੰਘਣਾ, ਇਹ ਸਾਰਿਆਂ ਲਈ ਹੈ ਚਿੰਤਾ ਦਾ ਵਿਸ਼ਾ- ਕੰਗਨਾ ਰਣੌਤ