25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ’ਚ ਅੱਜ ਹੋਵੇਗੀ ਪੰਜਾਬ ਕਾਂਗਰਸ ਦੀ ਮੀਟਿੰਗ

ਨਵੀਂ ਦਿੱਲੀ, 22 ਜੁਲਾਈ- ਪੰਜਾਬ ਕਾਂਗਰਸ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਅੱਜ ਹੋਵੇਗੀ। ਰਾਹੁਲ ਗਾਂਧੀ ਦੇ ਵਿਰੋਧ ਕਾਰਨ ਪੰਜਾਬ ਕਾਂਗਰਸ ਦੀ ਮੀਟਿੰਗ ਕੱਲ੍ਹ ਮੁਲਤਵੀ ਕਰ ਦਿੱਤੀ ਗਈ....

ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ- ਪੰਜਾਬ ਕਾਂਗਰਸ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਅੱਜ ਹੋਵੇਗੀ। ਰਾਹੁਲ ਗਾਂਧੀ ਦੇ ਵਿਰੋਧ ਕਾਰਨ ਪੰਜਾਬ ਕਾਂਗਰਸ ਦੀ ਮੀਟਿੰਗ ਕੱਲ੍ਹ ਮੁਲਤਵੀ ਕਰ ਦਿੱਤੀ ਗਈ ਸੀ। ਪੰਜਾਬ ਕਾਂਗਰਸ ਦੀ ਮੀਟਿੰਗ ਅੱਜ ਸ਼ਾਮ ਨੂੰ ਹੋਵੇਗੀ। ਮੀਟਿੰਗ ਸ਼ਾਮ 6:30 ਵਜੇ ਲਈ ਤਹਿ ਕੀਤੀ ਗਈ ਹੈ।

ਪਿਛਲੀ ਖ਼ਬਰ ਐਸ.ਐਮ.ਐਲ. ਮਹਿੰਦਰਾ ਕੰਪਨੀ ਦਾ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ ਅਗਲੀ ਖ਼ਬਰ ਬਰਨਾਲਾ ਵਿਚ ਪ੍ਰਸ਼ਾਸਨ ਵਲੋਂ ਕੂੜਾ ਚੁੱਕੇ ਜਾਣ ਨੂੰ ਲੈ ਕੇ ਹੋਇਆ ਹੰਗਾਮਾ, ਪੁਲਿਸ ਨੇ ਸਫਾਈ ਸੇਵਕਾਂ ਉੱਪਰ ਕੀਤਾ ਲਾਠੀਚਾ...