25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੋਦੀ ਜੀ ਨੌਜਵਾਨਾਂ ਨੂੰ ਹਲਕੇ ’ਚ ਲੈ ਰਹੇ ਹਨ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 23 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਸਰਕਾਰ ਅਤੇ ਇਨ੍ਹਾਂ ਦੇ ਟੀ.ਵੀ. ਵਾਲਿਆਂ ਨੇ ਨੱਡਾ ਦੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਬਹੁਤ ਜ਼ਿਆਦਾ....

ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ- ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਸਰਕਾਰ ਅਤੇ ਇਨ੍ਹਾਂ ਦੇ ਟੀ.ਵੀ. ਵਾਲਿਆਂ ਨੇ ਨੱਡਾ ਦੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਬਹੁਤ ਜ਼ਿਆਦਾ ਮਾਹੌਲ ਬਣਾਇਆ। ਲੋਕਾਂ ਨੂੰ ਉਮੀਦ ਸੀ ਕਿ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦਾ ਐਲਾਨ ਕਰਨਗੇ। ਪਰ ਉਨ੍ਹਾਂ ਨੇ ਕੁਝ ਨਹੀਂ ਕਿਹਾ। ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਜੀ ਨੌਜਵਾਨਾਂ ਨੂੰ ਹਲਕੇ ਵਿਚ ਲੈ ਰਹੇ ਹਨ।

ਪਿਛਲੀ ਖ਼ਬਰ ਸ਼ਹੀਦ ਚੰਦਰਸ਼ੇਖ਼ਰ ਆਜ਼ਾਦ ਦਾ ਸਾਹਸ ਤੇ ਦੇਸ਼ਭਗਤੀ ਸਾਨੂੰ ਸਦਾ ਕਰਦੀ ਰਹੇਗੀ ਪ੍ਰੇ‌ਰਿਤ- ਮੁੱਖ ਮੰਤਰੀ ਪੰਜਾਬ ਅਗਲੀ ਖ਼ਬਰ ⭐️ਮਾਣਕ ਮੋਤੀ ⭐️