26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਭਾਜਪਾ ਵਲੋਂ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ ਵਿਰੁੱਧ ਜਵਾਬੀ ਪ੍ਰਦਰਸ਼ਨ

ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਵਲੋਂ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ...

ਅਜੀਤ ਡੈਸਕ 23-07-2026

 ਨਵੀਂ ਦਿੱਲੀ, 23 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਇੰਡੀਆ ਗੱਠਜੋੜ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਵਲੋਂ ਇੰਡੀਆ ਗੱਠਜੋੜ ਦੇ ਪ੍ਰਦਰਸ਼ਨ ਵਿਰੁੱਧ ਜਵਾਬੀ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਸੰਸਦ ਮੈਂਬਰ ਅਰੁਣ ਸਿੰਘ ਨੇ ਸੀਪੀਆਈ (ਐਮ) ਸੰਸਦ ਮੈਂਬਰ ਜੌਨ ਬ੍ਰਿਟਾਸ ਦੇ ਹੱਥੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਵਾਲਾ ਬੈਨਰ ਖੋਹ ਲਿਆ।

ਪਿਛਲੀ ਖ਼ਬਰ ਚੰਡੀਗੜ੍ਹ ਤੋਂ ਲਿਆਂਦੀ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ