28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਢੀਂਡਸਾ, ਲੌਂਗੋਵਾਲ ਅਤੇ ਗਰਗ ਲਈ ਵਿਧਾਨ ਸਭਾ ਸੀਟਾਂ ਐਲਾਨ ਕੀਤੇ ਜਾਣ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਕੀਤਾ ਧੰਨਵਾਦ

ਸੰਗਰੂਰ 23 ਜੁਲਾਈ (ਧੀਰਜ ਪਸੋਰੀਆ) ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਸਾਬਕਾ ਵਿੱਤ...

ਅਜੀਤ ਡੈਸਕ 23-07-2026

ਸੰਗਰੂਰ, 23 ਜੁਲਾਈ (ਧੀਰਜ ਪਸੋਰੀਆ)- ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਧਾਨ ਸਭਾ ਹਲਕਾ ਲਹਿਰਾ ਤੋਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਹਲਕਾ ਸੁਨਾਮ ਤੋਂ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ ਉਮੀਦਵਾਰ ਐਲਾਨ ਕੀਤੇ ਜਾਣ ਤੇ ਗਿਆਨੀ ਹਰਪ੍ਰੀਤ ਸਿੰਘ ਦਾ ਧੰਨਵਾਦ ਕਰਦਿਆਂ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਇੰਨਾ ਹਲਕਿਆਂ ਤੋਂ ਇਹ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। 

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਚ ਮਾਨਸੂਨ ਦੀ ਪਹਿਲੀ ਭਰਵੀਂ ਬਾਰਿਸ਼ ਕਾਰਣ ਸ਼ਹਿਰ 'ਚ ਜਲ-ਥਲ ਅਗਲੀ ਖ਼ਬਰ ਧੁੱਸੀ ਬੰਨ੍ਹ ਨਾ ਮਜ਼ਬੂਤ ਹੋਣ ਕਾਰਨ ਸਰਹੱਦੀ ਖੇਤਰ ਅੰਦਰ ਹੜ੍ਹਾਂ ਦਾ ਖਤਰਾ ਵਧਿਆ