28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸ੍ਰੀ ਮੁਕਤਸਰ ਸਾਹਿਬ ਵਿਚ ਮਾਨਸੂਨ ਦੀ ਪਹਿਲੀ ਭਰਵੀਂ ਬਾਰਿਸ਼ ਕਾਰਣ ਸ਼ਹਿਰ 'ਚ ਜਲ-ਥਲ

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ...

ਅਜੀਤ ਡੈਸਕ 23-07-2026

ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮਾਨਸੂਨ ਦੀ ਪਹਿਲੀ ਭਰਵੀਂ ਬਾਰਿਸ਼ ਹੋਈ। ਬਾਅਦ ਦੁਪਹਿਰ ਬੱਦਲਵਾਈ ਬਣਨ ਉਪਰੰਤ ਅਚਾਨਕ ਤੇਜ਼ ਬਾਰਿਸ਼ ਸ਼ੁਰੂ ਹੋਈ ਅਤੇ ਲਗਾਤਾਰ ਬਾਰਿਸ਼ ਪੈਣ ਕਾਰਨ ਹਰ ਪਾਸੇ ਜਲ ਥਲ ਹੋ ਗਿਆ।

ਗਲੀਆਂ ਤੇ ਸੜਕਾਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ। ਬਾਰਿਸ਼ ਕਾਰਨ ਕਿਸਾਨਾਂ ਨੇ ਰਾਹਤ ਮਹਿਸੂਸ ਕੀਤੀ ਹੈ ਕਿਉਂਕਿ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਸਖ਼ਤ ਲੋੜ ਸੀ। ਲੋਕਾਂ ਨੂੰ ਵੀ ਬਾਰਿਸ਼ ਮਗਰੋਂ ਗਰਮੀ ਤੋਂ ਰਾਹਤ ਮਿਲੀ ਹੈ।

ਪਿਛਲੀ ਖ਼ਬਰ ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਕੀਤਾ ਚੱਕਾ ਜਾਮ ਅਗਲੀ ਖ਼ਬਰ ਢੀਂਡਸਾ, ਲੌਂਗੋਵਾਲ ਅਤੇ ਗਰਗ ਲਈ ਵਿਧਾਨ ਸਭਾ ਸੀਟਾਂ ਐਲਾਨ ਕੀਤੇ ਜਾਣ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਕੀਤਾ ਧੰਨਵਾਦ