28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਜਾਬ ਕਾਂਗਰਸ ਦੀ ਦੂਜੇ ਦੌਰ ਦੀ ਮੀਟਿੰਗ ਦਿੱਲੀ ਵਿਚ ਸ਼ੁਰੂ ਹੋਈ

ਦਿੱਲੀ, 23 ਜੁਲਾਈ- ਪੰਜਾਬ ਕਾਂਗਰਸ ਦੀ ਦੂਜੇ ਦੌਰ ਦੀ ਮੀਟਿੰਗ ਦਿੱਲੀ ਵਿਚ...

ਅਜੀਤ ਡੈਸਕ 23-07-2026

ਦਿੱਲੀ, 23 ਜੁਲਾਈ- ਪੰਜਾਬ ਕਾਂਗਰਸ ਦੀ ਦੂਜੇ ਦੌਰ ਦੀ ਮੀਟਿੰਗ ਦਿੱਲੀ ਵਿਚ ਸ਼ੁਰੂ ਹੋ ਗਈ ਹੈ। ਮੀਟਿੰਗ ਹਲਕਾ ਇੰਚਾਰਜ ਭੁਪੇਸ਼ ਬਘੇਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਮੌਕੇ ਸਹਿ-ਇੰਚਾਰਜ ਸੂਰਜ ਠਾਕੁਰ, ਵਿਰੋਧੀ ਧਿਰ ਦੇ ਨੇਤਾ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਜ਼ਰ ਸਨ।

ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੋਣ ਵਾਲੀ ਰਾਹੁਲ ਗਾਂਧੀ ਦੀ ਰੈਲੀ ਦੀ ਮਿਤੀ ਅਤੇ ਰੂਟ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਮੰਡ ਖੇਤਰ ਦਾ ਦੌਰਾ ਕਰਨਗੇ ਅਗਲੀ ਖ਼ਬਰ ਬਿਜਲੀ ਸਪਲਾਈ ਤੋਂ ਅੱਕੇ ਕਿਸਾਨਾਂ ਨੇ ਕੀਤਾ ਚੱਕਾ ਜਾਮ