28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੁਖਬੀਰ ਸਿੰਘ ਬਾਦਲ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਮੰਡ ਖੇਤਰ ਦਾ ਦੌਰਾ ਕਰਨਗੇ

ਸੁਲਤਾਨਪੁਰ ਲੋਧੀ (ਕਪੂਰਥਲਾ), 23 ਜੁਲਾਈ (ਥਿੰਦ, ਹੈਪੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ...

ਅਜੀਤ ਡੈਸਕ 23-07-2026

ਸੁਲਤਾਨਪੁਰ ਲੋਧੀ (ਕਪੂਰਥਲਾ), 23 ਜੁਲਾਈ (ਥਿੰਦ, ਹੈਪੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁੱਝ ਦੇਰ ਤੱਕ ਹਲਕਾ ਸੁਲਤਾਨਪੁਰ ਲੋਧੀ ਦੇ ਪਿਛਲੇ ਸਾਲ ਹੜਾਂ ਨਾਲ਼ ਪ੍ਰਭਾਵਿਤ ਹੋਏ ਮੰਡ ਖੇਤਰ ਦੇ ਪਿੰਡਾਂ ਬਾਊਪੁਰ,ਸਾਂਗਰਾ, ਰਾਮਪੁਰ ਗੌਰਾ ਆਦਿ ਵਿਖੇ ਲੋਕਾਂ ਦੀਆਂ ਦੁੱਖ ਤਕਲੀਫਾਂ ਜਾਣਨ ਲਈ ਪਹੁੰਚ ਰਹੇ ਹਨ।

ਪਿਛਲੇਂ ਸਾਲ ਆਏ ਹੜਾਂ ਕਾਰਨ ਇਸ ਖੇਤਰ ਵਿਚ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਸੀ। ਦਰਿਆ ਬਿਆਸ ਨੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਭਾਰੀ ਢਾਹ ਲਾਈ ਸੀ।

ਪਿਛਲੀ ਖ਼ਬਰ ਮੰਗਾਂ ਨਾ ਮੰਨੀਆਂ ਜਾਣ ਕਾਰਨ ਰੈਵੇਨਿਊ ਪਟਵਾਰ ਯੂਨੀਅਨ 24 ਜੁਲਾਈ ਨੂੰ ਸਮੂਹਿਕ ਛੁੱਟੀ ਤੇ ਜਾਵੇਗੀ- ਸੁਖਜੀਤ ਸਿੰਘ ਅਗਲੀ ਖ਼ਬਰ ਪੰਜਾਬ ਕਾਂਗਰਸ ਦੀ ਦੂਜੇ ਦੌਰ ਦੀ ਮੀਟਿੰਗ ਦਿੱਲੀ ਵਿਚ ਸ਼ੁਰੂ ਹੋਈ