31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਾਰਤ-ਜ਼ਿੰਬਾਬਵੇ ਦੂਜਾ ਟੀ-20 ਅੱਜ

ਹਰਾਰੇ (ਜ਼ਿੰਬਾਬਵੇ), 25 ਜੁਲਾਈ - ਭਾਰਤ ਅਤੇ ਜ਼ਿੰਬਾਬਵੇ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਹਰਾਰੇ ਵਿਖੇ ਇਹ ਮੈਚ ਸ਼ਾਮ 4.30 ਵਜੇ ਸ਼ੁਰੂ ਹੋਵੇਗਾ। 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ...

ਅਜੀਤ ਡੈਸਕ 25-07-2026

 ਹਰਾਰੇ (ਜ਼ਿੰਬਾਬਵੇ), 25 ਜੁਲਾਈ - ਭਾਰਤ ਅਤੇ ਜ਼ਿੰਬਾਬਵੇ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਹਰਾਰੇ ਵਿਖੇ ਇਹ ਮੈਚ ਸ਼ਾਮ 4.30 ਵਜੇ ਸ਼ੁਰੂ ਹੋਵੇਗਾ। 3 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 69 ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਫੈਕਟਰੀ ਵਿਚ ਹੋਇਆ ਜ਼ੋਰਦਾਰ ਧਮਾਕਾ, 2 ਫੱਟੜ