31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

"ਟਾਈਫਾਈਡ ਹੋ ਗਿਆ ਹੈ, ਪਰ ਧਰਮਿੰਦਰ ਪ੍ਰਧਾਨ ਦੇ ਅਸਤੀਫਾ ਦੇਣ ਤੱਕ ਲੜਾਈ ਜਾਰੀ ਰਹੇਗੀ" - ਅਭਿਜੀਤ ਦੀਪਕੇ

ਨਵੀਂ ਦਿੱਲੀ, 25 ਜੁਲਾਈ - ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਸਿਹਤ ਬਾਰੇ ਇਕ ਅਪਡੇਟ ਦਿੰਦੇ ਹੋਏ ਹੋਏ ਕਿਹਾ ਕਿ ਉਨ੍ਹਾਂ ਨੂੰ ਟਾਈਫਾਈਡ ਹੋ ਗਿਆ...

ਅਜੀਤ ਡੈਸਕ 25-07-2026

ਨਵੀਂ ਦਿੱਲੀ, 25 ਜੁਲਾਈ - ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਸਿਹਤ ਬਾਰੇ ਇਕ ਅਪਡੇਟ ਦਿੰਦੇ ਹੋਏ ਹੋਏ ਕਿਹਾ ਕਿ ਉਨ੍ਹਾਂ ਨੂੰ ਟਾਈਫਾਈਡ ਹੋ ਗਿਆ ਹੈ ਪਰ ਨਾਲ ਹੀ ਕਿਹਾ ਕਿ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਨ ਨੂੰ ਲੈ ਕੇ ਦੇਸ਼ ਵਿਆਪੀ ਪ੍ਰਦਰਸ਼ਨ ਨਿਰੰਤਰ ਜਾਰੀ ਰਹਿਣਗੇ।
ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸੰਦੇਸ਼ ਵਿਚ, ਅਭਿਜੀਤ ਦੀਪਕੇ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਬਿਮਾਰੀਵਿਰੋਧ ਪ੍ਰਦਰਸ਼ਨਾਂ ਨੂੰ ਨਹੀਂ ਰੋਕੇਗੀ ਤੇ ਉਨ੍ਹਾਂ ਚੱਲ ਰਹੇ ਅੰਦੋਲਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।ਦੇਸ਼ ਭਰ ਵਿਚ ਆਯੋਜਿਤ ਵਿਆਪਕ ਪ੍ਰਦਰਸ਼ਨਾਂ ਤੋਂ ਬਾਅਦ, ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਇਕ ਵੀਡੀਓ ਰਾਹੀਂ ਦੇਸ਼ ਭਰ ਵਿਚ ਹਿੱਸਾ ਲੈਣ ਵਾਲਿਆਂ ਦਾ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਅਤੇ ਇਸ ਕਦਮ ਨੂੰ ਇਕ ਮਹੱਤਵਪੂਰਨ ਸਫਲ ਬਣਾਉਣ ਲਈ ਧੰਨਵਾਦ ਕੀਤਾ।

ਪਿਛਲੀ ਖ਼ਬਰ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸਪਲਾਈ, ਮੈਟਰੋ, ਸੜਕਾਂ ਅਤੇ ਦੁਕਾਨਾਂ ਤਾਂ ਬੰਦ, ਪਰ ਪੇਪਰ ਲੀਕ ਨੂੰ ਰੋਕ ਨਹੀਂ ਸਕਦੀ ਸਰਕਾਰ... ਅਗਲੀ ਖ਼ਬਰ ਅਸੀਂ ਵੀ ਦਿੱਲੀ ਪੁਲਿਸ ਨੂੰ ਦੇਵਾਂਗੇ ਵਿਦਿਆਰਥੀਆਂ ਉੱਪਰ ਤਸ਼ੱਦਦ ਢਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਸੂਚੀ - ਕਾਕਰੋਚ ਜਨਤ...