ਨਵੀਂ ਦਿੱਲੀ, 25 ਜੁਲਾਈ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੀਟ ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣਾ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸਪਲਾਈ, ਮੈਟਰੋ, ਸੜਕਾਂ ਅਤੇ ਦੁਕਾਨਾਂ ਤਾਂ ਬੰਦ , ਪਰ ਇਹ ਪੇਪਰ ਲੀਕ ਨੂੰ ਰੋਕ ਨਹੀਂ ਸਕਦੀ।
ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ, ਗਾਂਧੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਵਿਦਿਆਰਥੀਆਂ ਵਿਰੁੱਧ "ਜ਼ਾਲਮ" ਕਦਮ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸਪਲਾਈ, ਮੈਟਰੋ, ਸੜਕਾਂ ਅਤੇ ਦੁਕਾਨਾਂ ਤਾਂ ਬੰਦ, ਪਰ ਪੇਪਰ ਲੀਕ ਨੂੰ ਰੋਕ ਨਹੀਂ ਸਕਦੀ ਸਰਕਾਰ - ਰਾਹੁਲ
ਨਵੀਂ ਦਿੱਲੀ, 25 ਜੁਲਾਈ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੀਟ ਪੇਪਰ ਲੀਕ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣਾ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ...
ਅਜੀਤ ਡੈਸਕ
25-07-2026