30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਾਜਪਾ ਅੰਮ੍ਰਿਤਸਰ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸੰਭਾਲਿਆ ਅਹੁਦਾ

ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਤੋਂ ਜ਼ਿਲ੍ਹਾ ਨਵ ਨਿਯੁਕਤ ਪ੍ਰਧਾਨ ਸਲਿਲ ਕਪੂਰ ਵਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ...

ਅਜੀਤ ਡੈਸਕ 25-07-2026

ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਤੋਂ ਜ਼ਿਲ੍ਹਾ ਨਵ ਨਿਯੁਕਤ ਪ੍ਰਧਾਨ ਸਲਿਲ ਕਪੂਰ ਵਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੀ ਕੁਰਸੀ 'ਤੇ ਬਿਠਾਇਆ ਗਿਆ।।

ਪਿਛਲੀ ਖ਼ਬਰ ਪਟਨਾ - ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੱਥਰਬਾਜ਼ੀ, ਪੁਲਿਸ ਨੇ ਪ੍ਰਦਰਸ਼ਨਕਾਰੀ ਲਏ ਹਿਰਾਸਤ ਚ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ