30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਟਨਾ - ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੱਥਰਬਾਜ਼ੀ, ਪੁਲਿਸ ਨੇ ਪ੍ਰਦਰਸ਼ਨਕਾਰੀ ਲਏ ਹਿਰਾਸਤ ਚ

ਪਟਨਾ (ਬਿਹਾਰ), 25 ਜੁਲਾਈ - ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ ਵਿਚ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪਟਨਾ ਕਾਲਜ ਕੈਂਪਸ ਅਤੇ ਆਲੇ-ਦੁਆਲੇ...

ਅਜੀਤ ਡੈਸਕ 25-07-2026

ਪਟਨਾ (ਬਿਹਾਰ), 25 ਜੁਲਾਈ - ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਿਹਾਰ ਦੀ ਰਾਜਧਾਨੀ ਪਟਨਾ ਵਿਚ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪਟਨਾ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਵਿਦਿਆਰਥੀਆਂ ਨੇ ਜਵਾਬਦੇਹੀ ਦੀ ਮੰਗ ਕਰਦੇ ਹੋਏ ਅਤੇ ਪ੍ਰੀਖਿਆ ਵਿਚ ਕਥਿਤ ਬੇਨਿਯਮੀਆਂ ਨੂੰ ਦੂਰ ਕਰਨ ਲਈ ਨਾਅਰੇਬਾਜ਼ੀ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਪੱਥਰਬਾਜ਼ੀ ਦੀ ਘਟਨਾ ਸਾਹਮਣਚੇ ਆਈ, ਜਿਸ ਤੋਂ ਬਾਅਦਵ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ।

ਪਿਛਲੀ ਖ਼ਬਰ ਜ਼ਿਲਾ ਅੰਮ੍ਰਿਤਸਰ ਵਿਖੇ 14 ਨਵੇਂ ਆਮ ਆਦਮੀ ਕਲੀਨਿਕ ਕੀਤੇ ਗਏ ਲੋਕ ਅਰਪਣ ਅਗਲੀ ਖ਼ਬਰ ਭਾਜਪਾ ਅੰਮ੍ਰਿਤਸਰ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਸੰਭਾਲਿਆ ਅਹੁਦਾ