30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸਾਡੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਵੱਲ ਇਕ ਵੱਡਾ ਕਦਮ- ਰਾਹੁਲ ਗਾਂਧੀ

ਨਵੀਂ ਦਿੱਲੀ, 25 ਜੁਲਾਈ- ਧਰਮਿੰਦਰ ਪ੍ਰਧਾਨ ਦਾ ਅਸਤੀਫਾ ਸਾਡੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਵੱਲ...

ਅਜੀਤ ਡੈਸਕ 25-07-2026

ਨਵੀਂ ਦਿੱਲੀ, 25 ਜੁਲਾਈ- ਧਰਮਿੰਦਰ ਪ੍ਰਧਾਨ ਦਾ ਅਸਤੀਫਾ ਸਾਡੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਵੱਲ ਇਕ ਵੱਡਾ ਕਦਮ ਹੈ। ਦੇਸ਼ ਭਰ ਦੇ ਸਾਰੇ ਵਿਦਿਆਰਥੀ 'ਤੇ ਮਾਣ ਹੈ। ਰਾਹੁਲ ਗਾਂਧੀ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸੜਕਾਂ 'ਤੇ ਨਿਕਲ ਕੇ ਲੋਕਤੰਤਰ, ਸੰਵਿਧਾਨ ਅਤੇ ਆਪਣੇ ਭਵਿੱਖ ਦੀ ਰਾਖੀ ਲਈ ਡਟੇ ਰਹਿਣ ਵਾਲੇ ਹਰ ਨੌਜਵਾਨ ਅਤੇ ਹਰ ਵਿਦਿਆਰਥੀ ਨੂੰ ਬਹੁਤ-ਬਹੁਤ ਵਧਾਈ।

ਉਨ੍ਹਾਂ ਕਿਹਾ ਕਿ 2 ਮੰਗਾਂ ਅਜੇ ਵੀ ਬਾਕੀ ਹਨ। ਪ੍ਰਧਾਨ ਮੰਤਰੀ ਨੂੰ ਵਿਦਿਆਰਥੀਆਂ ਅਤੇ ਭਾਰਤ ਦੇ ਭਵਿੱਖ ਦਾ ਸਨਮਾਨ ਕਰਦੇ ਹੋਏ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ 'ਤੇ ਹਿੰਸਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਪਿਛਲੀ ਖ਼ਬਰ ਕਿਸਾਨ ਜਥੇਬੰਦੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਗੋਲਡਨ ਗੇਟ ਵਿਖੇ ਫੂਕੇ ਪੁਤਲੇ ਅਗਲੀ ਖ਼ਬਰ ਮੋਹਾਲੀ ’ਚ ਨਸ਼ਾ ਤਸਕਰਾਂ ਵਲੋਂ ਪੁਲਿਸ ਟੀਮ ’ਤੇ ਹਮਲਾ, ਦੋ ਮੁਲਾਜ਼ਮ ਜ਼ਖ਼ਮੀ