29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੀ.ਜੇ.ਪੀ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ

ਨਵੀਂ ਦਿੱਲੀ, 25 ਜੁਲਾਈ- ਸੀ.ਜੇ.ਪੀ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ...

ਅਜੀਤ ਡੈਸਕ 25-07-2026

 ਨਵੀਂ ਦਿੱਲੀ, 25 ਜੁਲਾਈ- ਸੀ.ਜੇ.ਪੀ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਕੇਂਦਰ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਸਾਰੀਆਂ ਮੰਗਾਂ ਮੰਨੇ ਜਾਣ ਤੇ ਇਹ ਫੈਸਲਾ ਲਿਆ ਗਿਆ ਹੈ।

ਜੇਪੀ ਨੱਡਾ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਸੀ.ਜੇ.ਪੀ. ਦੀਆਂ ਮੰਗਾਂ ਤੇ ਵਿਸਥਾਰਪੂਰਵਕ ਚਰਚਾ ਹੋਈ ਹੈ। ਐਫ. ਆਈ. ਆਰ. ਵਾਪਿਸ ਹੋਵੇਗੀ ਅਤੇ ਭਵਿੱਖ ਵਿਚ ਕੋਈ ਐਕਸ਼ਨ ਨਹੀਂ ਹੋਵੇਗਾ। 

ਪਿਛਲੀ ਖ਼ਬਰ ਧਰਮਿੰਦਰ ਪ੍ਰਧਾਨ ਬਹੁਤ ਚੰਗੇ ਇਨਸਾਨ ਹਨ- ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਕਿਸਾਨ ਜਥੇਬੰਦੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਗੋਲਡਨ ਗੇਟ ਵਿਖੇ ਫੂਕੇ ਪੁਤਲੇ