29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਪਿੰਡ ਮਾਹੂਆਣਾ ਅਤੇ ਦਿਉਣ ਖੇੜਾ ਵਿਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ...

ਅਜੀਤ ਡੈਸਕ 25-07-2026

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਖੇਤੀਬਾੜੀ ਅਤੇ ਕਿਸਾਨ ਭਲਾਈ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਹੂਆਣਾ ਅਤੇ ਦਿਉਣ ਖੇੜਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਤੇ ਜਲਦ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਮਾਹੂਆਣਾ ਵਿਚ ਇੰਟਰ ਲਾਕ ਟਾਇਲ ਨਾਲ ਤਿਆਰ ਹੋਣੀਆਂ ਗਲੀਆਂ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਪਿੰਡ ਦਿਉਣ ਖੇੜਾ ਵਿਖੇ ਨਵੇਂ ਜਿੰਮ ਦੀ ਉਦਘਾਟਨ ਕੀਤਾ।

ਪਿਛਲੀ ਖ਼ਬਰ ਪਿੰਡ ਰੁੜਕੀ ਵਿਖੇ ਮੀਉਵਾਲ ਦੇ ਨੌਜਵਾਨ ਦੀ ਟਰੈਕਟਰ ਟਰਾਲੀ ਹੇਠ ਆਉਣ ਨਾਲ ਮੌਤ ਅਗਲੀ ਖ਼ਬਰ ਸੀ.ਆਈ.ਟੀ.ਯੂ. ਵਲੋਂ ਵਿਦਿਆਰਥੀਆਂ, ਮਨਰੇਗਾ ਕਾਮਿਆਂ ਅਤੇ ਸਫਾਈ ਕਰਮਚਾਰੀਆਂ ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਰੋਸ ਮਾਰ...