29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੁੱਖ ਮੰਤਰੀ ਮਾਨ ਨੇ ਆਧੁਨਿਕ 'ਕੈਪੀਟਲ ਹਸਪਤਾਲ' ਦਾ ਕੀਤਾ ਉਦਘਾਟਨ

ਮੋਗਾ, 25 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਹਲਕੇ ਦੇ ਪਿੰਡ ਚੜਿੱਕ ਵਿਖੇ...

ਅਜੀਤ ਡੈਸਕ 25-07-2026

ਮੋਗਾ, 25 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਹਲਕੇ ਦੇ ਪਿੰਡ ਚੜਿੱਕ ਵਿਖੇ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਆਧੁਨਿਕ 'ਕੈਪੀਟਲ ਹਸਪਤਾਲ' ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।

ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਹਸਪਤਾਲ 'ਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਮੁਫ਼ਤ ਇਲਾਜ ਵੀ ਮਿਲੇਗਾ.. ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਬਿਹਤਰ ਇਲਾਜ ਲਈ ਦੂਰ ਵੱਡੇ ਸ਼ਹਿਰਾਂ 'ਚ ਨਹੀਂ ਜਾਣਾ ਪਵੇਗਾ।

 

ਪਿਛਲੀ ਖ਼ਬਰ ਧਰਮਿੰਦਰ ਪ੍ਰਧਾਨ ਵਲੋਂ ਅਸਤੀਫ਼ਾ ਦੇਣਾ ਦੇਸ਼ ਦੇ ਨੌਜਵਾਨਾਂ ਦੀ ਬਹੁਤ ਵੱਡੀ ਜਿੱਤ- ਰਾਜਾ ਵੜਿੰਗ ਅਗਲੀ ਖ਼ਬਰ ਪਿੰਡ ਰੁੜਕੀ ਵਿਖੇ ਮੀਉਵਾਲ ਦੇ ਨੌਜਵਾਨ ਦੀ ਟਰੈਕਟਰ ਟਰਾਲੀ ਹੇਠ ਆਉਣ ਨਾਲ ਮੌਤ