29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਮਾਛੀਵਾੜਾ ਦੇ ਨਵੇਂ ਥਾਣਾ ਮੁਖੀ ਵਜੋਂ ਸੰਭਾਲਿਆ ਅਹੁਦਾ

ਮਾਛੀਵਾੜਾ ਸਾਹਿਬ, 25 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਐੱਸ.ਐੱਸ.ਪੀ. ਡਾ. ਦਰਪਣ ਆਹੂਲਵਾਲੀਆ...

ਅਜੀਤ ਡੈਸਕ 25-07-2026

ਮਾਛੀਵਾੜਾ ਸਾਹਿਬ, 25 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਐੱਸ.ਐੱਸ.ਪੀ. ਡਾ. ਦਰਪਣ ਆਹੂਲਵਾਲੀਆ ਵਲੋਂ ਜਾਰੀ ਆਦੇਸ਼ਾਂ ਤਹਿਤ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਮਾਛੀਵਾੜਾ ਥਾਣਾ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ।

ਇੱਥੇ ਤਾਇਨਾਤ ਇੰਸਪੈਕਟਰ ਅਜਿਤੇਸ਼ ਕੌਸ਼ਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਬ-ਇੰਸਪੈਕਟਰ ਚਰਨਜੀਤ ਸਿੰਘ ਵਲੋਂ ਅੱਜ ਮਾਛੀਵਾੜਾ ਥਾਣਾ ਵਿਖੇ ਆ ਕੇ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ ਜੋ ਕਿ ਖੰਨਾ ਤੋਂ ਬਦਲਕੇ ਇੱਥੇ ਆਏ ਹਨ ਜੋ ਕਿ ਪਹਿਲਾਂ ਮਲੌਦ ਥਾਣਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਪਿਛਲੀ ਖ਼ਬਰ ਸਰਹਿੰਦ ਨਹਿਰ ਕਿਨਾਰੇ ਲੱਗੀ ਸੁਰੱਖਿਆ ਰੇਲਿੰਗ ਚੋਰੀ ਹੋਣ ਕਾਰਨ ਵਧ ਰਹੇ ਨੇ ਹਾਦਸੇ ਅਗਲੀ ਖ਼ਬਰ ਦਿੱਲੀ ‘ਚ ਵਿਦਿਆਰਥੀਆਂ ਦੀ ਕੁੱਟਮਾਰ ਅਤੇ ਪੇਪਰ ਲੀਕ ਮਾਮਲੇ ਖ਼ਿਲਾਫ਼ ਡੇਰਾਬੱਸੀ ਵਿਖੇ ਕਾਂਗਰਸ ਵਲੋਂ ਕੈਂਡਲ ਮਾਰਚ