27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਾਰਗਿਲ ਵਿਜੇ ਦਿਵਸ 'ਤੇ ਮੁੱਖ ਮੰਤਰੀ ਮਾਨ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

ਚੰਡੀਗੜ੍ਹ, 26 ਜੁਲਾਈ- ਕਾਰਗਿਲ ਵਿਜੇ ਦਿਵਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ...

ਅਜੀਤ ਡੈਸਕ 26-07-2026

ਚੰਡੀਗੜ੍ਹ, 26 ਜੁਲਾਈ- ਕਾਰਗਿਲ ਵਿਜੇ ਦਿਵਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।

ਸਵੇਰੇ 8:30 ਵਜੇ ਵਾਰ ਮੈਮੋਰੀਅਲ, ਚੰਡੀਗੜ੍ਹ ਵਿਖੇ ਸ਼ਰਧਾਂਜਲੀ ਭੇਟ ਕਰਨਗੇ। ਕਾਰਗਿਲ ਜੰਗ ਦੇ ਬਹਾਦਰ ਸ਼ਹੀਦਾਂ ਦੇ ਸਨਮਾਨ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ।

ਪਿਛਲੀ ਖ਼ਬਰ ਵਾਸ਼ਿਮ ਵਿਚ ਦੁਕਾਨਾਂ ਵਿਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਮਾਣਕ ਮੋਤੀ