27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਰਗਿਲ ਯੁੱਧ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਨੂੰ ਦਿੱਤੀ ਸ਼ਰਧਾਂਜਲੀ

ਦਰਾਸ (ਕਾਰਗਿਲ), 26 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 1999 ਵਿਚ ਕਾਰਗਿਲ ਯੁੱਧ ਦੌਰਾਨ...

ਅਜੀਤ ਡੈਸਕ 26-07-2026

ਦਰਾਸ (ਕਾਰਗਿਲ), 26 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 1999 ਵਿਚ ਕਾਰਗਿਲ ਯੁੱਧ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਿਲ ਯੁੱਧ ਸਮਾਰਕ 'ਤੇ ਫੁੱਲਮਾਲਾ ਭੇਟ ਕੀਤੀ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ 'ਤੇ ਬਹਾਦਰਾਂ ਦੀ ਸ਼ਲਾਘਾ ਕੀਤੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੀਟ ਵਿਚ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ