25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ...

ਅਜੀਤ ਡੈਸਕ 26-07-2026

ਤਰਨ ਤਾਰਨ, 26 ਜੁਲਾਈ (ਹਰਿੰਦਰ ਸਿੰਘ)- ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। 

ਪਿਛਲੀ ਖ਼ਬਰ ਕੂੜੇ ਦਾ ਸਹੀ ਨਿਪਟਾਰਾ ਵਾਤਾਵਰਣ ਲਈ ਜ਼ਰੂਰੀ— ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਅੱਜ ਜ਼ੀਰਕਪੁਰ ਆਉਣਗੇ ਮੁੱਖ ਮੰਤਰੀ ਭਗਵੰਤ ਮਾਨ