ਜ਼ੀਰਕਪੁਰ (ਮੋਹਾਲੀ), 26 ਜੁਲਾਈ (ਹੈਪੀ ਪੰਡਵਾਲਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਟ ਯੋਗਤਾ ਪ੍ਰਾਪਤ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜ਼ੀਰਕਪੁਰ ਪਹੁੰਚੇ। ਉਨ੍ਹਾਂ ਨਾਲ ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਕੁਲਵੰਤ ਸਿੰਘ ਵੀ ਮੌਜ਼ੂਦ ਹਨ।
ਤਾਜ਼ਾ ਖ਼ਬਰਾਂ
Free
ਜ਼ੀਰਕਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ
ਜ਼ੀਰਕਪੁਰ (ਮੋਹਾਲੀ), 26 ਜੁਲਾਈ (ਹੈਪੀ ਪੰਡਵਾਲਾ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੀਟ ਯੋਗਤਾ ਪ੍ਰਾਪਤ ਵਿਦਿਆਰਥੀਆਂ ਨੂੰ...
ਅਜੀਤ ਡੈਸਕ
26-07-2026