23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੌਜਵਾਨਾਂ ਨੂੰ ਸਕੁਐਸ਼ ਲਈ ਹੋਰ ਉਤਸ਼ਾਹਿਤ ਕਰੇਗੀ ਅਨਾਹਤ ਸਿੰਘ ਦੀ ਪ੍ਰਾਪਤੀ - ਪ੍ਰਧਾਨ ਮੰਤਰੀ

ਨਵੀਂ ਦਿੱਲੀ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿਚ ਇਕ ਇਤਿਹਾਸਕ ਪ੍ਰਾਪਤੀ। ਅਨਾਹਤ ਸਿੰਘ 'ਤੇ ਮਾਣ ਹੈ ਕਿ ਉਸਨੇ ਗੋਲਡ ਮੈਡਲ ਜਿੱਤਿਆ...

ਅਜੀਤ ਡੈਸਕ 26-07-2026

ਨਵੀਂ ਦਿੱਲੀ, 26 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿਚ ਇਕ ਇਤਿਹਾਸਕ ਪ੍ਰਾਪਤੀ। ਅਨਾਹਤ ਸਿੰਘ 'ਤੇ ਮਾਣ ਹੈ ਕਿ ਉਸਨੇ ਗੋਲਡ ਮੈਡਲ ਜਿੱਤਿਆ ਅਤੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਸਕੁਐਸ਼ ਖਿਡਾਰਨ ਬਣ ਗਈ। ਇਹ ਪ੍ਰਾਪਤੀ ਨੌਜਵਾਨਾਂ ਨੂੰ ਸਕੁਐਸ਼ ਲਈ ਹੋਰ ਉਤਸ਼ਾਹਿਤ ਕਰੇਗੀ।"

ਪਿਛਲੀ ਖ਼ਬਰ ਦੇਸ਼ ਭਰ ਦੇ ਲਗਭਗ 250 ਜ਼ਿਲ੍ਹਿਆਂ ਦੇ ਨੌਜਵਾਨ ਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 'ਚ ਲੈ ਰਹੇ ਨੇ ਹਿੱਸਾ - ਪ੍ਰਧਾਨ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਕੀਤ...