22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਰਾਸ਼ਟਰਮੰਡਲ ਖੇਡਾਂ : ਮੀਰਾਬਾਈ ਚਾਨੂ ਨੇ 48 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ

ਗਲਾਸਗੋ, 26 ਜੁਲਾਈ - ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿਚ ਮਹਿਲਾਵਾਂ ਦੇ 48 ਕਿਲੋਗ੍ਰਾਮ ਵਰਗ ਵਿਚ ਸੋਨ ਤਗਮਾ ਜਿੱਤਿਆ ਹੈ । ਰਾਸ਼ਟਰਮੰਡਲ ਖੇਡਾਂ ਵਿਚ ਮੀਰਾਬਾਈ...

ਅਜੀਤ ਡੈਸਕ 26-07-2026

ਗਲਾਸਗੋ, 26 ਜੁਲਾਈ - ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿਚ ਮਹਿਲਾਵਾਂ ਦੇ 48 ਕਿਲੋਗ੍ਰਾਮ ਵਰਗ ਵਿਚ ਸੋਨ ਤਗਮਾ ਜਿੱਤਿਆ ਹੈ । ਰਾਸ਼ਟਰਮੰਡਲ ਖੇਡਾਂ ਵਿਚ ਮੀਰਾਬਾਈ ਚਾਨੂੰ ਨੇ ਲਗਾਤਾਰ ਤੀਜਾ ਸੋਨ ਤਗਮਾ ਜਿੱਤ ਕੇ ਆਪਣੀ ਹੈਟ੍ਰਿਕ ਪੂਰੀ ਕੀਤੀ। ਮੁਕਾਬਲੇ ਦੀ ਸ਼ੁਰੂਆਤ ਵਿਚ ਹੀ ਉਸ ਨੇ ਸਭ ਤੋਂ ਵੱਧ 82 ਕਿਲੋਗ੍ਰਾਮ ਵਜ਼ਨ ਚੁਣਿਆ, ਜਿਸ ਤੋਂ ਬਾਅਦ ਉਹ ਦੇਰ ਨਾਲ ਮੈਦਾਨ ਵਿਚ ਉਤਰੀ। ਈਜੀਰੀਆ ਅਤੇ ਸ਼੍ਰੀਲੰਕਾ ਦੀਆਂ ਵਿਰੋਧੀ ਖਿਡਾਰਨਾਂ ਇਸ ਦੌਰਾਨ ਅਸਫਲ ਹੋ ਕੇ ਮੁਕਾਬਲੇ ਤੋਂ ਬਾਹਰ ਹੋ ਗਈਆਂ।

 

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪਿੰਡ ਓਠੀਆਂ ਤੇ ਰੱਖ ਓਠੀਆਂ ਇਕਾਈ ਦੀ ਚੋਣ ਅਗਲੀ ਖ਼ਬਰ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ, ਧਰਮਿੰਦਰ ਪ੍ਰਧਾਨ ਨੇ ਲਿਆ ਆਪਣਾ ਅਸਤੀਫ਼ਾ ਦੇਣ ਦਾ ਫੈਸਲਾ - ਚਿਰਾਗ ਪਾਸਵਾਨ