22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਿਰਤੀ ਕਿਸਾਨ ਯੂਨੀਅਨ ਪਿੰਡ ਓਠੀਆਂ ਤੇ ਰੱਖ ਓਠੀਆਂ ਇਕਾਈ ਦੀ ਚੋਣ

ਓਠੀਆ ਅੰਮ੍ਰਿਤਸਰ, 25 ਜੁਲਾਈ (ਗੁਰਵਿੰਦਰ ਸਿੰਘ ਛੀਨਾ) - ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਤੇ ਸੂਬਾ ਡੈਲੀਗੇਟ ਇਜਲਾਸ ਤੇ ਜਥੇਬੰਦੀ ਦੀ ਪਿੰਡ ਇਕਾਈ ਓਠੀਆਂ ਅਤੇ ਰੱਖ ਓਠੀਆਂ ਦੀ ਸਾਂਝੀ ਕਮੇਟੀ ਦੀ ਚੋਣ ਸੂਬਾ...

ਅਜੀਤ ਡੈਸਕ 26-07-2026

ਓਠੀਆ ਅੰਮ੍ਰਿਤਸਰ, 25 ਜੁਲਾਈ (ਗੁਰਵਿੰਦਰ ਸਿੰਘ ਛੀਨਾ) - ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਤੇ ਸੂਬਾ ਡੈਲੀਗੇਟ ਇਜਲਾਸ ਤੇ ਜਥੇਬੰਦੀ ਦੀ ਪਿੰਡ ਇਕਾਈ ਓਠੀਆਂ ਅਤੇ ਰੱਖ ਓਠੀਆਂ ਦੀ ਸਾਂਝੀ ਕਮੇਟੀ ਦੀ ਚੋਣ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਖਜਾਨਚੀ ਮੇਜਰ ਸਿੰਘ ਕੜਿਆਲਦੀ ਨਿਗਰਾਨੀ ਹੇਠ ਕਮੇਟੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ।ਕਿਸਾਨਾਂ ਵਲੋਂ 15 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।

ਪਿਛਲੀ ਖ਼ਬਰ ਏਸ਼ੀਆਈ ਖੇਡਾਂ 'ਤੇ ਪੂਰੀ ਤਰ੍ਹਾਂ ਕੇਂਦ੍ਰਿਤ ਰਹਾਂਗੀ - ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਗਮਾ ਜਿੱਤਣ 'ਤੇ, ਮੀਰਾਬਾਈ ਚਾਨ... ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ : ਮੀਰਾਬਾਈ ਚਾਨੂ ਨੇ 48 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ