ਨਵੀਂ ਦਿੱਲੀ, 227 ਜੁਲਾਈ - ਲੋਕ ਸਭਾ ਅਤੇ ਰਾਜ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਦੋਵਾਂ ਸਦਨਾਂ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਦੋਵਾਂ ਸਦਨਾਂ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਤਾਜ਼ਾ ਖ਼ਬਰਾਂ
Free
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
ਨਵੀਂ ਦਿੱਲੀ, 227 ਜੁਲਾਈ - ਲੋਕ ਸਭਾ ਅਤੇ ਰਾਜ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਦੋਵਾਂ ਸਦਨਾਂ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ...
ਅਜੀਤ ਡੈਸਕ
27-07-2026