15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

7 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਮਾਛੀਵਾੜਾ ਸਾਹਿਬ (ਲੁਧਿਆਣਾ), 27 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ...

ਅਜੀਤ ਡੈਸਕ 27-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 27 ਜੁਲਾਈ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਪੁਲਿਸ ਵਲੋਂ 7 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਜਤਿੰਦਰ ਸਿੰਘ ਵਾਸੀ ਭੱਟੀਆਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ-ਇੰਸਪੈਕਟਰ ਪਰਸ਼ੋਤਮ ਲਾਲ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਕਿ ਪਿੰਡ ਅਢਿਆਣਾ ਦੇ ਟੀ-ਪੁਆਇੰਟ ਨੇੜ੍ਹੇ ਇਕ ਵਿਅਕਤੀ ਜਤਿੰਦਰ ਸਿੰਘ ਨੂੰ ਸ਼ੱਕੀ ਹਾਲਤ ਵਿਚ ਕਾਬੂ ਕੀਤਾ ਗਿਆ।

ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।

ਪਿਛਲੀ ਖ਼ਬਰ ਵਰਿੰਦਰਦੀਪ ਕੌਰ ਮਾਨ ਬਰਮਾ ਅਤੇ ਮਨਦੀਪ ਬਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਜਲਦ ਕਰਵਾਈ ਜਾਵੇ ਸੜਕ ਦੀ ਮੁਰੰਮਤ- ਹਰਜੋਤ ਮਾਂਗਟ