15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੀਟ ਯੂਜੀ ਪੇਪਰ ਲੀਕ ਮਾਮਲੇ ’ਚ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਹੁਕਮ

ਦਿੱਲੀ, 27 ਜੁਲਾਈ- ਨੀਟ ਯੂਜੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਪੈਸ਼ਲ...

ਅਜੀਤ ਡੈਸਕ 27-07-2026

ਦਿੱਲੀ, 27 ਜੁਲਾਈ- ਨੀਟ ਯੂਜੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਪੈਸ਼ਲ ਫਾਸਟ ਟ੍ਰੈਕ ਕੋਰਟ ਨੇ ਪ੍ਰੌਸੀਕਿਊਸ਼ਨ ਦੇ ਡਾਇਰੈਕਟਰ ਨੂੰ ਰਾਜ ਦੀ ਪ੍ਰਤੀਨਿਧਤਾ ਕਰਨ ਲਈ ਇਕ ਸਰਕਾਰੀ ਵਕੀਲ ਨਿਯੁਕਤ ਕਰਨ ਦਾ ਨਿਰਦੇਸ਼ ਦਿੱਤਾ।

ਇਸੇ ਦੌਰਾਨ ਅਦਾਲਤ ਨੇ ਮੁਲਜ਼ਮ ਦਿਨੇਸ਼ ਬਿਵਾਲ, ਵਿਕਾਸ ਬਿਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਮੁਲਤਵੀਂ ਕਰ ਦਿੱਤੀ ਹੈ। ਹੁਣ ਸੁਣਵਾਈ 3 ਅਗਸਤ ਨੂੰ ਹੋਵੇਗੀ।

ਪਿਛਲੀ ਖ਼ਬਰ ਸੇਵਾਮੁਕਤ ਰਾਈਫਲਮੈਨ ਹਰਜਿੰਦਰ ਸਿੰਘ ਦਾ ਰਾਜਪਾਲ ਪੰਜਾਬ ਵਲੋਂ ਸਨਮਾਨ ਅਗਲੀ ਖ਼ਬਰ ਵਰਿੰਦਰਦੀਪ ਕੌਰ ਮਾਨ ਬਰਮਾ ਅਤੇ ਮਨਦੀਪ ਬਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ