14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਰਾਸ਼ਟਰਮੰਡਲ ਖੇਡਾਂ 2026 : ਸਰਵੇਸ਼ ਕੁਸ਼ਾਰੇ ਨੇ ਪੁਰਸ਼ਾਂ ਦੀ ਉੱਚੀ ਛਾਲ ਵਿਚ ਜਿੱਤਿਆ ਚਾਂਦੀ ਦਾ ਤਗਮਾ

ਗਲਾਸਗੋ , 28 ਜੁਲਾਈ - ਰਾਸ਼ਟਰਮੰਡਲ ਖੇਡਾਂ 2026 ਵਿਚ ਰਾਸ਼ਟਰੀ ਰਿਕਾਰਡ ਧਾਰਕ ਐਥਲੀਟ ਸਰਵੇਸ਼ ਕੁਸ਼ਾਰੇ ਨੇ ਰਾਸ਼ਟਰਮੰਡਲ ਖੇਡਾਂ ਵਿਚ ਪੁਰਸ਼ਾਂ ਦੀ ਉੱਚੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਰਵੇਸ਼ ਕੁਸ਼ਾਰੇ...

ਅਜੀਤ ਡੈਸਕ 28-07-2026

ਗਲਾਸਗੋ , 28 ਜੁਲਾਈ - ਰਾਸ਼ਟਰਮੰਡਲ ਖੇਡਾਂ 2026 ਵਿਚ ਰਾਸ਼ਟਰੀ ਰਿਕਾਰਡ ਧਾਰਕ ਐਥਲੀਟ ਸਰਵੇਸ਼ ਕੁਸ਼ਾਰੇ ਨੇ ਰਾਸ਼ਟਰਮੰਡਲ ਖੇਡਾਂ ਵਿਚ ਪੁਰਸ਼ਾਂ ਦੀ ਉੱਚੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਰਵੇਸ਼ ਕੁਸ਼ਾਰੇ ਨੇ ਰਾਸ਼ਟਰਮੰਡਲ ਖੇਡਾਂ ਵਿਚ ਪੁਰਸ਼ਾਂ ਦੀ ਉੱਚੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਕੇ ਇਤਿਹਾਸ ਰਚਿਆ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਮੌਜੂਦਾ ਸਰਪੰਚ 'ਆਪ' ਚ ਸ਼ਾਮਿਲ ਅਗਲੀ ਖ਼ਬਰ ਵਿਦਿਆਰਥੀਆਂ ਵਿਰੁੱਧ ਪੈਲੇਟ ਗਨ ਦੀ ਵਰਤੋਂ ਬਾਰੇ ਰਿਪੋਰਟ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ ਚ ਦਿੱਤਾ ਮੁਲਤਵੀ ਪ...