14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਮੌਜੂਦਾ ਸਰਪੰਚ 'ਆਪ' ਚ ਸ਼ਾਮਿਲ

ਜੈਂਤੀਪੁਰ (ਅੰਮ੍ਰਿਤਸਰ), 27 ਜੁਲਾਈ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਪਿੰਡ ਮੋਗੋਸੋਹੀ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਸਰਪੰਚ ਹਰਪਾਲ ਸਿੰਘ ਅਤੇ ਮੈਂਬਰ ਪੰਚਾਇਤ ਕੇਵਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ...

ਅਜੀਤ ਡੈਸਕ 28-07-2026

ਜੈਂਤੀਪੁਰ (ਅੰਮ੍ਰਿਤਸਰ), 27 ਜੁਲਾਈ (ਭੁਪਿੰਦਰ ਸਿੰਘ ਗਿੱਲ) - ਹਲਕਾ ਮਜੀਠਾ ਦੇ ਪਿੰਡ ਮੋਗੋਸੋਹੀ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਸਰਪੰਚ ਹਰਪਾਲ ਸਿੰਘ ਅਤੇ ਮੈਂਬਰ ਪੰਚਾਇਤ ਕੇਵਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਤੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਚ 'ਆਪ' 'ਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਤੇ ਗਿੱਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਜੀਂ ਆਇਆ ਕਿਹਾ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਹਲਕਾ ਮਜੀਠਾ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਵਿਸ਼ਵਾਸ ਪ੍ਰਗਟਾਇਆ ।

ਪਿਛਲੀ ਖ਼ਬਰ ਦੇਸ਼ ਲਈ ਤਗਮਾ ਜਿੱਤ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ - ਪੈਰਾ ਸ਼ਾਟ ਪੁਟਰ ਸ਼ਰਮੀਲਾ ਧਨਖੜ ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ 2026 : ਸਰਵੇਸ਼ ਕੁਸ਼ਾਰੇ ਨੇ ਪੁਰਸ਼ਾਂ ਦੀ ਉੱਚੀ ਛਾਲ ਵਿਚ ਜਿੱਤਿਆ ਚਾਂਦੀ ਦਾ ਤਗਮਾ