14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪ੍ਰਧਾਨ ਮੰਤਰੀ ਮੋਦੀ ਐਨਡੀਏ ਸੰਸਦੀ ਪਾਰਟੀ ਦੀ 'ਮੰਗਲ ਮਿਲਨ' ਮੀਟਿੰਗ ਵਿਚ ਹੋਏ ਸ਼ਾਮਿਲ

ਨਵੀਂ ਦਿੱਲੀ, 28 ਜੁਲਾਈ - ਸੰਸਦ ਵਿੱਚ ਐਨਡੀਏ ਸੰਸਦੀ ਪਾਰਟੀ ਦੀ 'ਮੰਗਲ ਮਿਲਨ' ਮੀਟਿੰਗ ਸ਼ੁਰੂ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਐਨਡੀਏ ਆਗੂ...

ਅਜੀਤ ਡੈਸਕ 28-07-2026

ਨਵੀਂ ਦਿੱਲੀ, 28 ਜੁਲਾਈ - ਸੰਸਦ ਵਿੱਚ ਐਨਡੀਏ ਸੰਸਦੀ ਪਾਰਟੀ ਦੀ 'ਮੰਗਲ ਮਿਲਨ' ਮੀਟਿੰਗ ਸ਼ੁਰੂ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਐਨਡੀਏ ਆਗੂ ਸ਼ਾਮਿਲ ਹੋਏ। ਉਨ੍ਹਾਂ ਨਾਲ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਨ ਗਡਕਰੀ ਵੀ ਮੌਜੂਦ ਸਨ।
ਪਹਿਲੀ ਵਾਰ, ਨਵੀਂ ਬਣੀ ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐਨਸੀਪੀਆਈ) ਨੂੰ ਵੀ ਗਠਜੋੜ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਸਵੇਰੇ 9:30 ਵਜੇ ਜੀਐਮਸੀ ਬਾਲਯੋਗੀ ਆਡੀਟੋਰੀਅਮ, ਸੰਸਦ ਲਾਇਬ੍ਰੇਰੀ ਇਮਾਰਤ ਵਿਚ ਹੋਈ।

ਪਿਛਲੀ ਖ਼ਬਰ ਐਨਆਈਏ ਦਾ ਵੱਡਾ ਐਕਸ਼ਨ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਅਗਲੀ ਖ਼ਬਰ ਸ੍ਰੀਲੰਕਾ ਵਿਰੁੱਧ ਦੋ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ