14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 28 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਵਿਚ ਵਿਰੋਧੀ ਧਿਰ ਵਲੋਂ ਵੱਖ-ਵੱਖ ਮੁੱਦਿਆਂ 'ਤੇ ਲਗਾਤਾਰ ਹੰਗਾਮਾ ਅਤੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ...

ਅਜੀਤ ਡੈਸਕ 28-07-2026

 ਨਵੀਂ ਦਿੱਲੀ, 28 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਵਿਚ ਵਿਰੋਧੀ ਧਿਰ ਵਲੋਂ ਵੱਖ-ਵੱਖ ਮੁੱਦਿਆਂ 'ਤੇ ਲਗਾਤਾਰ ਹੰਗਾਮਾ ਅਤੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨੀ ਪਈ। ਪ੍ਰਸ਼ਨ ਕਾਲ ਅਤੇ ਹੋਰ ਵਿਧਾਨਕ ਕੰਮਕਾਜ ਦੌਰਾਨ ਵੀ ਗਤੀਰੋਧ ਜਾਰੀ ਰਿਹਾ।

ਪਿਛਲੀ ਖ਼ਬਰ ਭਾਜਪਾ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਅੱਜ ਵੀ, ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ - ਪ੍ਰਿਅੰਕਾ ਗਾਂਧੀ