ਫੁੱਲਾਂਵਾਲ (ਲੁਧਿਆਣਾ), 28 ਜੁਲਾਈ (ਮਨਜੀਤ ਸਿੰਘ ਦੁੱਗਰੀ) - ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਜਸਟਿਸ ਗੁਰਨਾਮ ਸਿੰਘ ਮਾਰਗ ਤੋਂ ਪਿੰਡ ਧਾਂਦਰਾ ਨੂੰ ਜੋੜਦੀ ਤਿੰਨ ਕਿਲੋਮੀਟਰ ਲੰਬੀ ਲਿੰਕ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਸੜਕ ਪਿਛਲੇ 15 ਸਾਲਾਂ ਤੋਂ ਖਸਤਾ ਹਾਲਤ ਵਿਚ ਸੀ, 10 ਲੱਖ ਦੀ ਲਾਗਤ ਨਾਲ ਬਣੀ ਇਸ ਸੜਕ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਤਾਜ਼ਾ ਖ਼ਬਰਾਂ
Free
ਵਿਧਾਇਕ ਸੰਗੋਵਾਲ ਨੇ ਧਾਂਦਰਾ ਲਿੰਕ ਸੜਕ ਦਾ ਕੀਤਾ ਉਦਘਾਟਨ
ਫੁੱਲਾਂਵਾਲ (ਲੁਧਿਆਣਾ), 28 ਜੁਲਾਈ (ਮਨਜੀਤ ਸਿੰਘ ਦੁੱਗਰੀ) - ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਜਸਟਿਸ ਗੁਰਨਾਮ ਸਿੰਘ ਮਾਰਗ ਤੋਂ ਪਿੰਡ ਧਾਂਦਰਾ ਨੂੰ ਜੋੜਦੀ...
ਅਜੀਤ ਡੈਸਕ
28-07-2026