ਨਵੀਂ ਦਿੱਲੀ, 28 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਦਾ ਦੌਰਾ ਕਰ ਸਕਦੇ ਹਨ ਤੇ ਅੱਜ ਉਨ੍ਹਾਂ ਦੀਆਂ ਕਈ ਮੀਟਿੰਗਾਂ ਸੰਭਵ ਹਨ।
ਤਾਜ਼ਾ ਖ਼ਬਰਾਂ
Free
ਅੱਜ ਸੰਸਦ ਦਾ ਦੌਰਾ ਕਰ ਸਕਦੇ ਹਨ ਮੁੱਖ ਮੰਤਰੀ ਭਗਵੰਤ ਮਾਨ
ਨਵੀਂ ਦਿੱਲੀ, 28 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਦਾ ਦੌਰਾ ਕਰ ਸਕਦੇ ਹਨ ਤੇ ਅੱਜ ਉਨ੍ਹਾਂ ਦੀਆਂ ਕਈ ਮੀਟਿੰਗਾਂ...
ਅਜੀਤ ਡੈਸਕ
28-07-2026