13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸੰਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸੁਰੱਖਿਆ ’ਚ ਤਾਇਨਾਤ ਪੁਲਿਸ ਮੁਲਾਜ਼ਮਾਂ ਹਟਾਉਣ ਲਈ ਲਿਖਿਆ ਪੱਤਰ

ਚੰਡੀਗੜ੍ਹ, 28 ਜੁਲਾਈ (ਕਮਲ ਕਾਂਸਲ)- 'ਆਪ' ਦੇ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਘਟਾਉਣ ਲਈ ਇਕ ਪੱਤਰ...

ਅਜੀਤ ਡੈਸਕ 28-07-2026

ਚੰਡੀਗੜ੍ਹ, 28 ਜੁਲਾਈ (ਕਮਲ ਕਾਂਸਲ)- 'ਆਪ' ਦੇ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਟਾਉਣ ਲਈ ਇਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਕ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਮੁਲਾਜ਼ਮਾਂ ਨੂੰ ਪੁਲਿਸ ਸਟੇਸ਼ਨ ਭੇਜਿਆ ਜਾਵੇ ਤੇ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਵਿਚ ਤਾਇਨਾਤ ਕੀਤਾ ਜਾਵੇ।

 ਉਨ੍ਹਾਂ ਸੁਲਤਾਨਪੁਰ ਲੋਧੀ ਇਲਾਕੇ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਸਾਡੇ ਨਾਲੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਆ ਦੀ ਵੱਧ ਜ਼ਰੂਰਤ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਸੰਸਦ ਅਗਲੀ ਖ਼ਬਰ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਵਿਰੁੱਧ ਪੁਲਿਸ ਕਾਰਵਾਈ ਨੂੰ ਲੈ ਕੇ ਰਾਸ਼ਟਰੀ ਕਮਿਸ਼ਨ ਨੂੰ ਮਿਲੇ ਹਾਂ - ਰਾਜਾ ਵੜਿੰਗ