12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਕਲੀਨਿਕ ਕਰਮਚਾਰੀਆਂ ਦੀ ਹੜਤਾਲ ਮੁਲਤਵੀਂ

ਚੰਡੀਗੜ੍ਹ, 28 ਜੁਲਾਈ- ਆਮ ਆਦਮੀ ਕਲੀਨਿਕ ਕਰਮਚਾਰੀਆਂ ਦੀ ਹੜਤਾਲ ਮੁਲਤਵੀਂ

ਅਜੀਤ ਡੈਸਕ 28-07-2026

ਚੰਡੀਗੜ੍ਹ, 28 ਜੁਲਾਈ- ਆਮ ਆਦਮੀ ਕਲੀਨਿਕ ਕਰਮਚਾਰੀਆਂ ਦੀ ਹੜਤਾਲ ਮੁਲਤਵੀਂ ਕੀਤੀ ਗਈ ਹੈ। 15 ਦਿਨਾਂ ਦੇ ਲਈ ਹੜਤਾਲ ਮੁਲਤਵੀ ਕੀਤੀ ਗਈ ਹੈ। ਸਰਕਾਰ ਨਾਲ ਮੀਟਿੰਗ ਤੋਂ ਬਾਅਦ ਫੈਸਲਾ ਲਿਆ ਗਿਆ ਹੈ।

ਮੰਗਾਂ ਦੇ ਹੱਲ ਲਈ ਸਰਕਾਰ ਨੇ ਭਰੋਸਾ ਦਿੱਤਾ ਹੈ। ਫਰੰਟ ਨੇ ਕਿਹਾ ਕਿ 15 ਦਿਨਾਂ ਵਿਚ ਕਾਰਵਾਈ ਨਾ ਹੋਈ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਇਸਦੇ ਬਾਰੇ ਜਾਣਕਾਰੀ ਦਿੱਤੀ ਹੈ।

ਪਿਛਲੀ ਖ਼ਬਰ ਵਿਦਿਆਰਥੀ ਜਥੇਬੰਦੀਆਂ ਦੀ ਵੀ.ਸੀ ਨਾਲ਼ ਮੀਟਿੰਗ ਹੋਈ ਖ਼ਤਮ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਪੰਜਾਬ ਸੰਗਠਨ ਵਿਚ ਨਵੀਆਂ ਨਿਯੁਕਤੀਆਂ ਦਾ ਕੀਤਾ ਐਲਾਨ