11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ, 28 ਜੁਲਾਈ- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ...

ਅਜੀਤ ਡੈਸਕ 28-07-2026

ਚੰਡੀਗੜ੍ਹ, 28 ਜੁਲਾਈ- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 5 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਮੁਲਾਜ਼ਮ ਪੱਕੇ ਹੋਣਗੇ।

ਕੰਟਰੈਕਟ ਸਫ਼ਾਈ ਸੇਵਕ ਤੇ ਸੀਵਰ ਮੈਨ ਪੱਕੇ ਹੋਣਗੇ।

ਪਿਛਲੀ ਖ਼ਬਰ ਗੱਡੀ ਖੱਡ ’ਚ ਡਿੱਗਣ ਨਾਲ ਇਕੋ ਪਰਿਵਾਰ ਦੇ 4 ਮੈਂਬਰਾਂ ਸਮੇਤ 5 ਮੌਤਾਂ ਅਗਲੀ ਖ਼ਬਰ ਮਹਿਬੂਬਾ ਮੁਫ਼ਤੀ ਨੇ ਜੰਤਰ-ਮੰਤਰ ਵਾਲੀ ਟਿੱਪਣੀ ਲਈ ਮੰਗੀ ਮੁਆਫ਼ੀ