09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ ਐਕਸੀਅਨ ਇੰਜੀਨੀਅਰ ਅਨਿਲ ਠਾਕੁਰ ਅਤੇ ਐਸਡੀਓ ਲਖਵਿੰਦਰ ਸਿੰਘ ਧਨੋਆ ਮੁਅੱਤਲ

ਚੰਡੀਗੜ੍ਹ, 29 ਜੁਲਾਈ (ਰਜਿੰਦਰ ਮਾਰਕੰਡਾ)- ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ ਮੀਨਾਕਸ਼ੀ ਗੋਇਲ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਐਕਸ਼ਨ ਵਿਚ ਆਉਂਦਿਆਂ ਐਕਸੀਅਨ ਇੰਜੀਨੀਅਰ...

ਅਜੀਤ ਡੈਸਕ 29-07-2026

ਚੰਡੀਗੜ੍ਹ, 29 ਜੁਲਾਈ (ਰਜਿੰਦਰ ਮਾਰਕੰਡਾ) - ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ ਮੀਨਾਕਸ਼ੀ ਗੋਇਲ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਐਕਸ਼ਨ ਵਿਚ ਆਉਂਦਿਆਂ ਐਕਸੀਅਨ ਇੰਜੀਨੀਅਰ ਅਨਿਲ ਠਾਕੁਰ ਅਤੇ ਐਸਡੀਓ ਲਖਵਿੰਦਰ ਸਿੰਘ ਧਨੋਆ ਨੂੰ ਮੁਅੱਤਲ ਕਰ ਦਿੱਤਾ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਜਥੇਦਾਰ ਗੁਰਬਿੰਦਰ ਸਿੰਘ ਜੌਲੀ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਐਲਾਨਿਆ ਉਮੀਦਵ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਰੋਸ ਪ੍ਰਦਰਸ਼ਨ