09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ

ਮਹਿਤਪੁਰ, (ਜਲੰਧਰ), 29 ਜੁਲਾਈ (ਲਖਵਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ ਮਹਿਤਪੁਰ ਵਿਖੇ ਹਲਕਾ ਨਕੋਦਰ ਅਤੇ ਸ਼ਾਹਕੋਟ ਦੇ ਵਰਕਰਾਂ ਨਾਲ ਕੀਤੀ ਗਈ ,ਜਿਸ ਚ ਹਲਕਾ...

ਅਜੀਤ ਡੈਸਕ 29-07-2026

ਮਹਿਤਪੁਰ, (ਜਲੰਧਰ), 29 ਜੁਲਾਈ (ਲਖਵਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ ਮਹਿਤਪੁਰ ਵਿਖੇ ਹਲਕਾ ਨਕੋਦਰ ਅਤੇ ਸ਼ਾਹਕੋਟ ਦੇ ਵਰਕਰਾਂ ਨਾਲ ਕੀਤੀ ਗਈ ,ਜਿਸ ਚ ਹਲਕਾ ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਆਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਨੇ ਸੰਬੋਧਨ ਕੀਤਾ।ਸਮੂਹ ਸੰਗਤ ਅਤੇ ਸ੍ਰੋਮਣੀ ਅਕਾਲੀ ਦਲ ਦੀਆਂ ਸਮੂਹ ਜਥੇਬੰਦੀਆ ਨੂੰ ਇਕੋ ਝੰਡੇ ਹੇਠ ਇੱਕਠੇ ਹੋਣ ਦੀ ਬੇਨਤੀ ਕੀਤੀ।

ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਕਤਲ ਮਾਮਲੇ ਚ ਗ੍ਰਿਫ਼ਤਾਰੀ ਨਾ ਹੋਣ 'ਤੇ ਭਾਕਿਯੂ ਕ੍ਰਾਂਤੀਕਾਰੀ ਵਲੋਂ ਧਰਨਾ