07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਲੋਕ ਸਭਾ ਨੇ ਪੇਪਰ ਲੀਕ ਵਿਰੋਧੀ ਬਿੱਲ ਪਾਸ ਕੀਤਾ

ਨਵੀਂ ਦਿੱਲੀ, 29 ਜੁਲਾਈ- ਭਾਰੀ ਹੰਗਾਮੇ ਦਰਮਿਆਨ ਲੋਕ ਸਭਾ ਨੇ ਪੇਪਰ ਲੀਕ ਵਿਰੋਧੀ ਬਿੱਲ...

ਅਜੀਤ ਡੈਸਕ 29-07-2026

ਨਵੀਂ ਦਿੱਲੀ, 29 ਜੁਲਾਈ- ਭਾਰੀ ਹੰਗਾਮੇ ਦਰਮਿਆਨ ਲੋਕ ਸਭਾ ਨੇ ਪੇਪਰ ਲੀਕ ਵਿਰੋਧੀ ਬਿੱਲ ਪਾਸ ਕਰ ਦਿੱਤਾ। ਹੁਣ ਇਹ ਬਿੱਲ ਚਰਚਾ ਅਤੇ ਮਨਜ਼ੂਰੀ ਲਈ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬਿੱਲ ਉੱਤੇ ਚਰਚਾ ਦੌਰਾਨ ਸਦਨ ਵਿਚ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ।

ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਰਾਹੁਲ ਗਾਂਧੀ ਦੇ ਭਾਸ਼ਣ ਵਿੱਚ ਕੀਤੇ ਦਾਅਵਿਆਂ ਉੱਤੇ ਇਤਰਾਜ਼ ਜਤਾਉਂਦਿਆਂ ਉਨ੍ਹਾਂ ਤੋਂ ਸਬੰਧਿਤ ਤੱਥ ਅਤੇ ਸਬੂਤ ਪੇਸ਼ ਕਰਨ ਦੀ ਮੰਗ ਕੀਤੀ। ਇਸ ਦੌਰਾਨ ਵਿਰੋਧੀ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਦੀ ਕਾਰਵਾਈ ਦੌਰਾਨ ਕਾਫ਼ੀ ਦੇਰ ਤੱਕ ਹੰਗਾਮਾ ਜਾਰੀ ਰਿਹਾ।

ਪਿਛਲੀ ਖ਼ਬਰ ਵੈਭਵ ਦੁਨੀਆ ਦੇ ਚੋਟੀ ਦੇ 50 ਟੀ-20 ਬੱਲੇਬਾਜ਼ਾਂ ’ਚ ਸ਼ਾਮਿਲ ਅਗਲੀ ਖ਼ਬਰ ਨਰੇਗਾ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਿਸ ਲਈ- ਵਿੱਤ ਮੰਤਰੀ ਹਰਪਾਲ ਚੀਮਾ